ਚੀਨ ਦਾ ਲੋਕਤੰਤਰੀ ਗਣਰਾਜ

Context of ਚੀਨ ਦਾ ਲੋਕਤੰਤਰੀ ਗਣਰਾਜ

ਚੀਨ (ਮੰਦਾਰਿਨੀ ਚੀਨੀ ਵਿੱਚ: 中国) ਜਾਂ ਚੀਨ ਦਾ ਲੋਕਤੰਤਰੀ ਗਣਤੰਤਰ (ਮੰਦਾਰਿਨੀ ਚੀਨੀ ਵਿੱਚ: 中华人民共和国) ਪੂਰਬੀ ਏਸ਼ੀਆ ਅਤੇ ਭਾਰਤ ਦੇ ਉੱਤਰ ਵਿੱਚ ਸਥਿਤ ਇੱਕ ਦੇਸ਼ ਹੈ। ਲਗਭਗ 1.3 ਅਰਬ ਦੀ ਆਬਾਦੀ ਵਾਲੇ ਇਸ ਮੁਲਕ ਦੀ ਰਾਜਧਾਨੀ ਬੀਜਿੰਗ ਹੈ ਅਤੇ ਮੰਦਾਰਿਨੀ ਇਸ ਦੀ ਦਫ਼ਤਰੀ ਭਾਸ਼਼ਾ ਹੈ। ਖੇਤਰਫਲ ਦੇ ਮੁਤਾਬਿਕ ਚੀਨ ਸੰਸਾਰ ਵਿੱਚ ਰੂਸ ਅਤੇ ਕੈਨੇਡਾ ਤੋਂ ਬਾਅਦ ਤੀਜੇ ਨੰਬਰ ’ਤੇ ਆਉਂਦਾ ਹੈ। ਚੀਨ ਦੀ ਲਗਪਗ 3,380 ਕਿਲੋਮੀਟਰ ਦੀ ਹੱਦ ਭਾਰਤ ਨਾਲ ਲੱਗਦੀ ਹੈ। ਇਹ ਦੇਸ਼ ਪਹਾੜਾਂ ਨਾਲ ਘਿਰਿਆ ਹੋਇਆ ਹੈ।

More about ਚੀਨ ਦਾ ਲੋਕਤੰਤਰੀ ਗਣਰਾਜ

Map